ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰਨ ਮਨੀਸ਼ਾ ਰਾਮਦਾਸ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
Posted On:
02 SEP 2024 9:13PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਬੈਡਮਿੰਟਨ ਐੱਸਯੂ5 ਮੁਕਾਬਲੇ ਵਿੱਚ ਅੱਜ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੀਸ਼ਾ ਰਾਮਦਾਸ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਇੱਕ ਪੋਸਟ ਕੀਤਾ:
"ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਬੈਡਮਿੰਟਨ ਐੱਸਯੂ5 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਮਨੀਸ਼ਾ ਰਾਮਦਾਸ ਦਾ ਸ਼ਾਨਦਾਰ ਪ੍ਰਯਾਸ! ਉਸ ਦੀ ਲਗਨ ਅਤੇ ਦ੍ਰਿੜ੍ਹਤਾ ਨੇ ਉਸ ਨੂੰ ਇਹ ਅਸਾਧਾਰਣ ਉਪਲਬਧੀ ਦਿਵਾਈ ਹੈ। ਉਸ ਨੂੰ ਵਧਾਈਆਂ।#Cheer4Bharat"
***
ਐੱਮਜੇਪੀਐੱਸ/ਆਰਟੀ
(Release ID: 2051253)
ਵਿਜ਼ੀਟਰ ਕਾਊਂਟਰ : 66
Read this release in:
Telugu
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Kannada
,
Malayalam