ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ47 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ
Posted On:
02 SEP 2024 10:50AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ47 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ।
ਸ਼੍ਰੀ ਮੋਦੀ ਨੇ ‘ਐਕਸ’ (‘X’) ‘ਤੇ ਇੱਕ ਪੋਸਟ ਵਿੱਚ ਲਿਖਿਆ:
“ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ47 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੀ ਅਸਾਧਾਰਣ ਉਪਲਬਧੀ ਦੇ ਲਈ ਨਿਸ਼ਾਦ ਕੁਮਾਰ (@nishad_hj) ਨੂੰ ਵਧਾਈਆਂ! ਉਨ੍ਹਾਂ ਨੇ ਸਾਨੂੰ ਸਾਰਿਆਂ ਨੂੰ ਦਿਖਾਇਆ ਹੈ ਕਿ ਜਨੂਨ ਅਤੇ ਦ੍ਰਿੜ੍ਹ ਸੰਕਲਪ ਦੇ ਨਾਲ ਸਭ ਕੁਝ ਸੰਭਵ ਹੈ। ਭਾਰਤ ਉਤਸ਼ਾਹਿਤ ਹੈ।"
************
ਐੱਮਜੇਪੀਐੱਸ/ਐੱਸਆਰ
(Release ID: 2051254)
ਵਿਜ਼ੀਟਰ ਕਾਊਂਟਰ : 114
Read this release in:
Telugu
,
Tamil
,
Assamese
,
English
,
Urdu
,
हिन्दी
,
Marathi
,
Manipuri
,
Bengali
,
Bengali-TR
,
Gujarati
,
Odia
,
Kannada
,
Malayalam