ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਯੋਗੇਸ਼ ਕਥੂਨੀਆ ਨੂੰ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

Posted On: 02 SEP 2024 8:15PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਯੋਗੇਸ਼ ਕਥੂਨੀਆ  ਨੂੰ ਫਰਾਂਸ ਵਿੱਚ ਚਲ ਰਹੇ ਪੈਰਿਸ ਪੈਰਾਲਿਪਿੰਕਸ ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ56 ਮੁਕਾਬਲੇ  ਵਿੱਚ ਅੱਜ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।

ਸ਼੍ਰੀ ਮੋਦੀ ਨੇ ਕਥੂਨੀਆ ਦੇ ਦ੍ਰਿੜ੍ਹ ਸੰਕਲਪ, ਸਖ਼ਤ ਮਿਹਨਤ ਅਤੇ ਲਚੀਲੇਪਣ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

"ਪੈਰਾਲਿਪਿੰਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ56 ਮੁਕਾਬਲੇ  ਵਿੱਚ ਸਿਲਵਰ ਮੈਡਲ ਜਿੱਤ ਕੇ ਭਾਰਤ ਨੂੰ ਮਾਣ ਦਿਵਾਉਣ ਦੇ ਲਈ ਯੋਗੇਸ਼ ਕਥੂਨੀਆ (@YogeshKathuniya) ਨੂੰ ਵਧਾਈਆਂ! ਉਨ੍ਹਾਂ ਦਾ ਦ੍ਰਿੜ੍ਹ ਸੰਕਲਪ, ਸਖ਼ਤ ਮਿਹਨਤ ਅਤੇ ਲਚੀਲੇਪਣ ਦੀ ਇੱਕ ਸ਼ਾਨਦਾਰ ਯਾਤਰਾ ਰਹੀ ਹੈ। ਉਨ੍ਹਾਂ ਦੇ ਆਗਾਮੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ। #Cheer4Bharat."

 

 

 

***

ਐੱਮਜੇਪੀਐੱਸ/ਆਰਟੀ



(Release ID: 2051255) Visitor Counter : 23