ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰਨ ਤੁਲਸੀਮਤੀ ਮੁਰੂਗੇਸਨ ਨੂੰ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
02 SEP 2024 9:16PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਬੈਡਮਿੰਟਨ ਐੱਸਯੂ5 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਤੁਲਸੀਮਤੀ ਮੁਰੂਗੇਸਨ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੈਰਿਸ ਪੈਰਾਲਿੰਪਿਕਸ 2024 (#Paralympics2024) ਵਿੱਚ ਮਹਿਲਾ ਬੈਡਮਿੰਟਨ ਐੱਸਯੂ5 ਮੁਕਾਬਲੇ ਵਿੱਚ ਤੁਲਸੀਮਤੀ ਦੁਆਰਾ ਸਿਲਵਰ ਮੈਡਲ ਜਿੱਤਣਾ ਬਹੁਤ ਮਾਣ ਦਾ ਪਲ ਹੈ! ਉਨ੍ਹਾਂ ਦੀ ਸਫ਼ਲਤਾ ਕਈ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ। ਖੇਡਾਂ ਦੇ ਪ੍ਰਤੀ ਉਸ ਦਾ ਸਮਰਪਣ ਸ਼ਲਾਘਾਯੋਗ ਹੈ। ਉਸ ਨੂੰ ਵਧਾਈਆਂ। @Thulasimathi11
#Cheer4Bharat"
***
ਐੱਮਜੇਪੀਐੱਸ/ਆਰਟੀ
(रिलीज़ आईडी: 2051258)
आगंतुक पटल : 78
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Kannada
,
Malayalam