ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿਖੇ ਜੈਵਲਿਨ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸੁਮਿਤ ਅੰਤਿਲ ਨੂੰ ਵਧਾਈਆਂ ਦਿੱਤੀਆਂ
Posted On:
03 SEP 2024 12:01AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਸੁਮਿਤ ਅੰਤਿਲ ਨੂੰ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਜੈਵਲਿਨ ਐੱਫ64 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸੁਮਿਤ ਦਾ ਅਸਾਧਾਰਣ ਪ੍ਰਦਰਸ਼ਨ! ਪੁਰਸ਼ਾਂ ਦੇ ਜੈਵਲਿਨ ਐੱਫ64 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਉਸ ਨੂੰ ਵਧਾਈਆਂ! ਉਸ ਨੇ ਅਸਾਧਾਰਣ ਧੀਰਜ ਅਤੇ ਉਤਕ੍ਰਿਸ਼ਟਤਾ ਦਿਖਾਏ ਹਨ। ਉਸ ਦੇ ਆਗਾਮੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ। @sumit_javelin #Cheer4Bharat"
***
ਐੱਮਜੇਪੀਐੱਸ/ਆਰਟੀ
(Release ID: 2051382)
ਵਿਜ਼ੀਟਰ ਕਾਊਂਟਰ : 79
Read this release in:
Telugu
,
English
,
Urdu
,
हिन्दी
,
Hindi_MP
,
Marathi
,
Manipuri
,
Bengali-TR
,
Bengali
,
Assamese
,
Gujarati
,
Odia
,
Tamil
,
Kannada
,
Malayalam