ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਬੈਡਮਿੰਟਨ ਖਿਡਾਰੀ ਸੁਹਾਸ ਯਤੀਰਾਜ ਨੂੰ ਵਧਾਈਆਂ ਦਿੱਤੀਆਂ
प्रविष्टि तिथि:
02 SEP 2024 11:35PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ ਸਿੰਗਲਸ ਐੱਸਐੱਲ4 ਬੈਡਮਿੰਟਨ ਮੁਕਾਬਲੇ ਵਿੱਚ ਅੱਜ ਸਿਲਵਰ ਮੈਡਲ ਜਿੱਤਣ ‘ਤੇ ਸੁਹਾਸ ਯਤੀਰਾਜ ਨੂੰ ਵਧਾਈਆਂ ਦਿੱਤੀਆਂ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:
"ਸੁਹਾਸ ਯਤੀਰਾਜ ਨੇ ਪੈਰਿਸ ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ ਸਿੰਗਲਸ ਐੱਸਐੱਲ4 ਬੈਡਮਿੰਟਨ ਮੁਕਾਬਲੇ ਵਿੱਚ ਪ੍ਰਤਿਸ਼ਠਿਤ ਸਿਲਵਰ ਮੈਡਲ ਜਿੱਤ ਕੇ ਇੱਕ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ! ਪੂਰਾ ਭਾਰਤ ਉਸ ਦੀ ਇਸ ਸਫ਼ਲਤਾ ਤੋਂ ਉਤਸ਼ਾਹਿਤ ਹੈ। ਸਾਨੂੰ ਖੇਡਾਂ ਦੇ ਪ੍ਰਤੀ ਉਸ ਦੀ ਲਗਨ ਅਤੇ ਪ੍ਰਤੀਬੱਧਤਾ ‘ਤੇ ਮਾਣ ਹੈ। @suhas_ly #Cheer4Bharat"
***
ਐੱਮਜੇਪੀਐੱਸ/ਆਰਟੀ
(रिलीज़ आईडी: 2051390)
आगंतुक पटल : 92
इस विज्ञप्ति को इन भाषाओं में पढ़ें:
Telugu
,
Assamese
,
English
,
Urdu
,
हिन्दी
,
Marathi
,
Bengali
,
Manipuri
,
Gujarati
,
Odia
,
Tamil
,
Kannada
,
Malayalam