ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
02 SEP 2024 11:40PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਅੱਜ ਮਿਕਸਡ ਟੀਮ ਕੰਪਾਊਂਡ ਓਪਨ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਵਿੱਚ ਐਥਲੀਟ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਦੁਆਰਾ ਦਿਖਾਈ ਗਈ ਟੀਮ ਭਾਵਨਾ ਦੀ ਸ਼ਲਾਘਾ ਕੀਤੀ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:
"ਟੀਮਵਰਕ ਦੀ ਜਿੱਤ! ਮਿਕਸਡ ਟੀਮ ਕੰਪਾਊਂਡ ਓਪਨ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਨੂੰ ਵਧਾਈਆਂ। ਉਨ੍ਹਾਂ ਨੇ ਵਿਲੱਖਣ ਕੌਸ਼ਲ ਅਤੇ ਦ੍ਰਿੜ੍ਹ ਸੰਕਲਪ ਦਿਖਾਇਆ ਹੈ।” ਭਾਰਤ ਇਸ ਉਪਲਬਧੀ ਤੋਂ ਉਤਸ਼ਾਹਿਤ ਹੈ। #Cheer4Bharat"
***
ਐੱਮਜੇਪੀਐੱਸ/ਆਰਟੀ
(रिलीज़ आईडी: 2051391)
आगंतुक पटल : 129
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam