ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰੀ ਨਿਤਯਾ ਸ਼੍ਰੀ ਸਿਵਨ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

Posted On: 03 SEP 2024 10:53AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਸਿੰਗਲਸ ਬੈਡਮਿੰਟਨ ਐੱਸਐੱਚ6 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਿਤਯਾ ਸ਼੍ਰੀ ਸਿਵਨ ਨੂੰ ਵਧਾਈਆਂ ਦਿੱਤੀਆਂ।

ਸ਼੍ਰੀ ਮੋਦੀ ਨੇ ਕਿਹਾ ਕਿ ਉਸ ਦੀ ਉਪਲਬਧੀ ਨੇ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 "ਪੈਰਾਲਿੰਪਿਕਸ 2024 (#Paralympics2024) ਵਿੱਚ ਮਹਿਲਾ ਸਿੰਗਲਸ ਬੈਡਮਿੰਟਨ ਐੱਸਐੱਚ6 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਿਤਯਾ ਸ਼੍ਰੀ ਸਿਵਨ ਨੂੰ ਵਧਾਈਆਂ! ਉਸ ਦੀ ਇਸ ਉਪਲਬਧੀ ਨੇ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਖੇਡ ਦੇ ਪ੍ਰਤੀ ਉਸ ਦੇ ਜਨੂਨ ਅਤੇ ਸਮਰਪਣ ਨੂੰ ਦਰਸਾਇਆ ਹੈ। @07nithyasre #Cheer4Bharat"

  

***

ਐੱਮਜੇਪੀਐੱਸ/ਆਰਟੀ



(Release ID: 2051560) Visitor Counter : 24