ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੇ 400 ਮੀਟਰ ਟੀ20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਦੀਪਤੀ ਜੀਵਨਜੀ ਨੂੰ ਵਧਾਈਆਂ ਦਿੱਤੀਆਂ
Posted On:
04 SEP 2024 6:37AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੇ 400 ਮੀਟਰ ਟੀ20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਦੀਪਤੀ ਜੀਵਨਜੀ ਨੂੰ ਵਧਾਈਆਂ ਦਿੱਤੀਆਂ।
ਸ਼੍ਰੀ ਮੋਦੀ ਨੇ ਉਸ ਦੇ ਕੌਸ਼ਲ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕਰਦੇ ਹੋਏ ਐਕਸ (X) ‘ਤੇ ਪੋਸਟ ਕੀਤਾ:
“ਪੈਰਿਸ ਪੈਰਾਲਿੰਪਿਕਸ 2024 (#Paralympics2024) ਵਿੱਚ ਮਹਿਲਾਵਾਂ ਦੇ 400 ਮੀਟਰ ਟੀ20 ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਦੀਪਤੀ ਜੀਵਨੀ ਨੂੰ ਵਧਾਈਆਂ! ਉਹ ਅਣਗਿਣਤ ਲੋਕਾਂ ਦੇ ਲਈ ਪ੍ਰੇਰਣਾ ਦਾ ਸਰੋਤ ਹੈ। ਉਸ ਦੇ ਕੌਸ਼ਲ ਅਤੇ ਦ੍ਰਿੜ੍ਹਤਾ ਸ਼ਲਾਘਾਯੋਗ ਹਨ।”
***
ਐੱਮਜੇਪੀਐੱਸ/ਐੱਸਆਰ
(Release ID: 2051987)
Read this release in:
Telugu
,
English
,
Urdu
,
Hindi
,
Hindi_MP
,
Marathi
,
Bengali
,
Manipuri
,
Bengali-TR
,
Assamese
,
Gujarati
,
Tamil
,
Kannada
,
Malayalam