ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁੰਦਰ ਸਿੰਘ ਗੁਰਜਰ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

Posted On: 04 SEP 2024 10:25AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ-46 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੁੰਦਰ ਸਿੰਘ ਗੁਰਜਰ ਨੂੰ ਵਧਾਈਆਂ ਦਿੱਤੀਆਂ ਹਨ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 “ਸੁੰਦਰ ਸਿੰਘ ਗੁਰਜਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ46 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਿਆ! ਉਸ ਦਾ ਸਮਰਪਣ ਅਤੇ ਜੋਸ਼ ਸ਼ਾਨਦਾਰ ਹਨ। ਇਸ ਉਪਲਬਧੀ 'ਤੇ ਵਧਾਈਆਂ! #Cheer4Bharat”

 

 

***

ਐੱਮਜੇਪੀਐੱਸ/ਐੱਸਟੀ


(Release ID: 2052033) Visitor Counter : 35