ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਸ਼ੌਟਪੁੱਟ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਚਿਨ ਖਿਲਾਰੀ (Sachin Khilari) ਨੂੰ ਵਧਾਈਆਂ ਦਿੱਤੀਆਂ

Posted On: 04 SEP 2024 3:30PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਸ਼ੌਟਪੁੱਟ ਐੱਫ46 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਸਚਿਨ ਖਿਲਾਰੀ (Sachin Khilari) ਨੂੰ ਵਧਾਈਆਂ ਦਿੱਤੀਆਂ ਹਨ। 

ਪ੍ਰਧਾਨ ਮੰਤਰੀ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ;

"ਸਚਿਨ ਖਿਲਾਰੀ ਨੂੰ ਪੈਰਾਲਿੰਪਿਕਸ 2024 (#Paralympics2024) ਵਿੱਚ ਉਨ੍ਹਾਂ ਦੀ ਸ਼ਾਨਦਾਰ ਉਪਲਬਧੀ ਦੇ ਲਈ ਵਧਾਈਆਂ! ਸ਼ਕਤੀ ਅਤੇ ਦ੍ਰਿੜ੍ਹ ਸੰਕਲਪ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਉਨ੍ਹਾਂ ਨੇ ਪੁਰਸ਼ਾਂ ਦੇ ਸ਼ੌਟਪੁੱਟ ਐੱਫ46 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਿਆ ਹੈ। ਭਾਰਤ ਨੂੰ ਉਨ੍ਹਾਂ 'ਤੇ ਮਾਣ ਹੈ। 

#Cheer4Bharat"

 

*************

 

ਐੱਮਜੇਪੀਐੱਸ/ਐੱਸਟੀ



(Release ID: 2052034) Visitor Counter : 24