ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 05 SEP 2024 8:07AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਧਿਆਪਕ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ), ਜਿਸ ਨੂੰ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ, ‘ਤੇ ਸ਼ਰਧਾਂਜਲੀਆਂ ਭੀ ਅਰਪਿਤ ਕੀਤੀਆਂ।

 ਐਕਸ (X)‘ਤੇ ਇੱਕ ਵੀਡੀਓ ਪੋਸਟ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

ਅਧਿਆਪਕ ਦਿਵਸ (#TeachersDay) ‘ਤੇ ਹਾਰਦਿਕ ਸ਼ੁਭਕਾਮਨਾਵਾਂ। ਇਹ ਯੁਵਾ ਮਸਤਕਾਂ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦੇ ਪ੍ਰਤੀ ਆਭਾਰ ਵਿਅਕਤ ਕਰਨ ਦਾ ਇੱਕ ਅਵਸਰ ਹੈ। ਡਾ. ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾਂਜਲੀਆਂ।

 

***

ਐੱਮਜੇਪੀਐੱਸ/ਐੱਸਆਰ


(रिलीज़ आईडी: 2052223) आगंतुक पटल : 77
इस विज्ञप्ति को इन भाषाओं में पढ़ें: Telugu , English , Urdu , हिन्दी , Marathi , Manipuri , Bengali , Assamese , Gujarati , Odia , Tamil , Kannada , Malayalam