ਰਾਸ਼ਟਰਪਤੀ ਸਕੱਤਰੇਤ
azadi ka amrit mahotsav g20-india-2023

ਭਾਰਤ ਦੇ ਰਾਸ਼ਟਰਪਤੀ, ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ

Posted On: 05 SEP 2024 12:26PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (5 ਸਤੰਬਰ, 2024) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ।

 

***

ਐੱਮਜੇਪੀਐੱਸ/ਐੱਸਆਰ



(Release ID: 2052232) Visitor Counter : 24