ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਹਾਈ ਜੰਪ ਟੀ63 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸ਼ਰਦ ਕੁਮਾਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
04 SEP 2024 10:27AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ63 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸ਼ਰਦ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਸ਼ਰਦ ਕੁਮਾਰ ਨੇ ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ63 ਵਿੱਚ ਸਿਲਵਰ ਮੈਡਲ ਜਿੱਤਿਆ! ਉਸ ਦੀ ਨਿਰੰਤਰਤਾ ਅਤੇ ਉਤਕ੍ਰਿਸ਼ਟਤਾ ਦੇ ਲਈ ਉਸ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ। ਉਸ ਨੂੰ ਵਧਾਈਆਂ। ਉਹ ਪੂਰੇ ਰਾਸ਼ਟਰ ਨੂੰ ਪ੍ਰੇਰਿਤ ਕਰਦੇ ਹਨ।
#Cheer4Bharat”
***************
ਐੱਮਜੇਪੀਐੱਸ/ਐੱਸਟੀ
(रिलीज़ आईडी: 2052407)
आगंतुक पटल : 92
इस विज्ञप्ति को इन भाषाओं में पढ़ें:
English
,
Urdu
,
हिन्दी
,
Hindi_MP
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam