ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੁਆਖਾਈ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ

Posted On: 08 SEP 2024 2:08PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਖੇਤੀਬਾੜੀ ਪੁਰਬ ਨੁਆਖਾਈ ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

 ਸ਼੍ਰੀ ਮੋਦੀ ਨੇ ਦੇਸ਼ ਦੇ ਕਿਸਾਨਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

"ਨੁਆਖਾਈ ਜੁਹਾਰ

ਨੁਆਖਾਈ ਦੇ ਵਿਸ਼ੇਸ਼ ਅਵਸਰ ‘ਤੇ ਮੇਰੀਆਂ ਸ਼ੁਭਕਾਮਨਾਵਾਂ। ਅਸੀਂ ਆਪਣੇ ਮਿਹਨਤੀ ਕਿਸਾਨਾਂ ਦੇ ਪ੍ਰਤੀ ਆਭਾਰ ਵਿਅਕਤ ਕਰਦੇ ਹਾਂ ਅਤੇ ਸਾਡੇ ਸਮਾਜ ਦੇ ਲਈ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹਾਂ। ਸਾਰਿਆਂ ਨੂੰ ਖੁਸ਼ੀ ਅਤੇ ਚੰਗੀ ਸਿਹਤ ਦਾ ਅਸ਼ੀਰਵਾਦ ਮਿਲੇ।"
 

***

 

ਐੱਮਜੇਪੀਐੱਸ/ਆਰਟੀ



(Release ID: 2052987) Visitor Counter : 27