ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾਵਾਂ ਦੀ 200 ਮੀਟਰ ਦੌੜ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸਿਮਰਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ

Posted On: 08 SEP 2024 8:31AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੀ 200 ਮੀਟਰ ਟੀ12 ਦੌੜ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸਿਮਰਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਪੈਰਾਲਿੰਪਿਕਸ 2024 (#Paralympics2024) ਵਿੱਚ ਮਹਿਲਾਵਾਂ ਦੀ 200 ਮੀਟਰ ਟੀ12 ਦੌੜ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸਿਮਰਨ ਸ਼ਰਮਾ ਨੂੰ ਵਧਾਈਆਂ! ਉਸ ਦੀ ਸਫ਼ਲਤਾ ਕਈ ਲੋਕਾਂ ਨੂੰ ਪ੍ਰੇਰਿਤ ਕਰੇਗੀ। ਉਤਕ੍ਰਿਸ਼ਟਤਾ ਅਤੇ ਕੌਸ਼ਲ ਦੇ ਪ੍ਰਤੀ ਉਸ ਦੀ ਪ੍ਰਤੀਬੱਧਤਾ ਜ਼ਿਕਰਯੋਗ ਹੈ।

#Cheer4Bharat”

**********

ਐੱਮਜੇਪੀਐੱਸ/ਐੱਸਆਰ



(Release ID: 2052990) Visitor Counter : 17