ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਨਵਦੀਪ ਨੂੰ ਵਧਾਈਆਂ ਦਿੱਤੀਆਂ

Posted On: 08 SEP 2024 8:33AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ41 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਨਵਦੀਪ ਨੂੰ ਵਧਾਈਆਂ ਦਿੱਤੀਆਂ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 ਅਸਾਧਾਰਣ ਨਵਦੀਪ ਨੇ ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ41 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਿਆ ਹੈ! ਉਸ ਦੀ ਸਫ਼ਲਤਾ ਉਸ ਦੀ ਉਤਕ੍ਰਿਸ਼ਟ ਭਾਵਨਾ ਦਾ ਪ੍ਰਤੀਬਿੰਬ ਹੈ। ਉਸ ਨੂੰ ਵਧਾਈਆਂ। ਭਾਰਤ ਖੁਸ਼ ਹੈ। #Cheer4Bharat”

 

***

ਐੱਮਜੇਪੀਐੱਸ/ਐੱਸਆਰ



(Release ID: 2052992) Visitor Counter : 9