ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ)
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ 2024 ਦੇ ਜੁਲਾਈ ਮਹੀਨੇ ਲਈ ਭਰਤੀ ਦੇ ਨਤੀਜਿਆਂ ਦਾ ਐਲਾਨ ਕੀਤਾ
प्रविष्टि तिथि:
10 SEP 2024 6:21PM by PIB Chandigarh
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜੁਲਾਈ, 2024 ਦੇ ਮਹੀਨੇ ਦੌਰਾਨ ਆਯੋਜਿਤ ਹੇਠ ਲਿਖੇ ਭਰਤੀ ਦੇ ਨਤੀਜਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਸਿਫ਼ਾਰਸ਼ ਕੀਤੇ ਉਮੀਦਵਾਰਾਂ ਨੂੰ ਡਾਕ ਰਾਹੀਂ ਵਿਅਕਤੀਗਤ ਤੌਰ 'ਤੇ ਸੂਚਿਤ ਕੀਤਾ ਗਿਆ ਹੈ। ਹੋਰ ਉਮੀਦਵਾਰਾਂ ਦੀਆਂ ਅਰਜ਼ੀਆਂ 'ਤੇ ਸਹੀ ਢੰਗ ਨਾਲ ਵਿਚਾਰ ਕੀਤਾ ਗਿਆ ਪਰ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਉਣਾ/ਉਨ੍ਹਾਂ ਦੀ ਪੋਸਟ ਲਈ ਸਿਫ਼ਾਰਸ਼ ਕਰਨਾ ਸੰਭਵ ਨਹੀਂ ਹੋ ਸਕਿਆ।
ਨਤੀਜੇ ਦੇਖਣ ਲਈ ਇੱਥੇ ਕਲਿੱਕ ਕਰੋ
*********
ਕੇਐੱਸਵਾਈ / ਪੀਐੱਸਐੱਮ
(रिलीज़ आईडी: 2054144)
आगंतुक पटल : 67