ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ
प्रविष्टि तिथि:
14 SEP 2024 2:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ગુજરાતના દહેગામ તાલુકામાં ડૂબી જવાની ઘટનામાં થયેલ જાનહાનિના સમાચારથી અત્યંત દુઃખ થયું. આ દુર્ઘટનામાં જેમણે પોતાનાં સ્વજનોને ગુમાવ્યા છે એ સૌ પરિવારો સાથે મારી સંવેદના વ્યક્ત કરું છું. ઈશ્વર દિવંગત આત્માઓને શાંતિ અર્પણ કરે એ જ પ્રાર્થના….
ૐ શાંતિ….॥”
“ਗੁਜਰਾਤ ਦੇ ਦਹੇਗਾਮ ਤਾਲੁਕਾ ਵਿੱਚ ਡੁੱਬਣ ਦੀ ਘਟਨਾ ਵਿੱਚ ਜਾਨ ਗੁਆਉਣ ਦੀ ਖ਼ਬਰ ਤੋਂ ਅਤਿਅੰਤ ਦੁਖੀ ਹਾਂ। ਇਸ ਤਰਾਸਦੀ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ । ਪ੍ਰਾਰਥਨਾ ਹੈ ਈਸ਼ਵਰ ਵਿਛੜੀਆਂ ਆਤਮਾਵਾਂ ਨੂੰ ਸ਼ਾਂਤੀ ਬਖਸ਼ਣ….
ਓਮ ਸ਼ਾਂਤੀ....।।"
***********
ਐੱਮਜੇਪੀਐੱਸ/ਟੀਐੱਸ
(रिलीज़ आईडी: 2055088)
आगंतुक पटल : 74
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam