ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਿੰਦੀ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
Posted On:
14 SEP 2024 9:21AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿੰਦੀ ਦਿਵਸ ਦੇ ਅਵਸਰ ‘ਤੇ ਦੇਸ਼ਵਾਸੀਆਂ (ਨਾਗਰਿਕਾਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਐਕਸ (X) ‘ਤੇ ਇੱਕ ਸੰਦੇਸ਼ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:
“ਸਾਰੇ ਦੇਸ਼ਵਾਸੀਆਂ ਨੂੰ ਹਿੰਦੀ ਦਿਵਸ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ।”
***
ਐੱਮਜੇਪੀਐੱਸ/ਐੱਸਆਰ
(Release ID: 2055090)
ਵਿਜ਼ੀਟਰ ਕਾਊਂਟਰ : 109
Read this release in:
Odia
,
English
,
Urdu
,
Marathi
,
हिन्दी
,
Manipuri
,
Assamese
,
Bengali
,
Bengali-TR
,
Gujarati
,
Tamil
,
Telugu
,
Kannada
,
Malayalam