ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਣਮ ਦੀਆਂ ਵਧਾਈਆਂ ਦਿੱਤੀਆਂ

प्रविष्टि तिथि: 15 SEP 2024 8:36AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਣਮ ਦੇ ਅਵਸਰ ‘ਤੇ ਆਪਣੀਆਂ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਸਾਰਿਆਂ ਨੂੰ ਓਨਮ ਦੀਆਂ ਸ਼ੁਭਕਾਮਨਾਵਾਂ। ਸਾਰੇ ਪਾਸੇ ਸ਼ਾਂਤੀ, ਖੁਸ਼ਹਾਲੀ ਅਤੇ ਤੰਦਰੁਸਤੀ ਹੋਵੇ। ਇਹ ਤਿਉਹਾਰ ਕੇਰਲ ਦੇ ਸ਼ਾਨਦਾਰ ਸੱਭਿਆਚਾਰ ਦਾ ਜਸ਼ਨ ਮਨਾਉਂਦਾ ਹੈ ਅਤੇ ਪੂਰੀ ਦੁਨੀਆ ਵਿੱਚ ਮਲਿਆਲੀ ਭਾਈਚਾਰੇ ਦੁਆਰਾ ਇਸ ਨੂੰ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।”

“ഏവർക്കും സന്തോഷകരമായ ഓണം ആശംസിക്കുന്നു. എങ്ങും സമാധാനവും സമൃദ്ധിയും ക്ഷേമവും ഉണ്ടാകട്ടെ. കേരളത്തിന്റെ മഹത്തായ സംസ്ക്കാരം ആഘോഷിക്കുന്ന ഈ ഉത്സവം ലോകമെമ്പാടുമുള്ള മലയാളി സമൂഹം ആവേശത്തോടെ ആഘോഷിക്കുന്നു.”

***

ਐੱਮਜੇਪੀਐੱਸ/ਟੀਐੱਸ


(रिलीज़ आईडी: 2055171) आगंतुक पटल : 81
इस विज्ञप्ति को इन भाषाओं में पढ़ें: Odia , English , Urdu , Marathi , हिन्दी , Bengali , Manipuri , Assamese , Gujarati , Tamil , Telugu , Kannada , Malayalam