ਪ੍ਰਧਾਨ ਮੰਤਰੀ ਦਫਤਰ
azadi ka amrit mahotsav

‘ਸ੍ਰੀ ਵਿਜਯ ਪੁਰਮ’ ("Sri Vijaya Puram") ਨਾਮ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਸਮ੍ਰਿੱਧ ਇਤਿਹਾਸ ਅਤੇ ਬਹਾਦੁਰ ਲੋਕਾਂ ਦਾ ਸਨਮਾਨ ਕਰਦਾ ਹੈ: ਪ੍ਰਧਾਨ ਮੰਤਰੀ

प्रविष्टि तिथि: 13 SEP 2024 9:11PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ “ਸ੍ਰੀ ਵਿਜਯ ਪੁਰਮ” ("Sri Vijaya Puram") ਨਾਮ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਬਹਾਦੁਰ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹੈ ਅਤੇ ਬਸਤੀਵਾਦੀ ਵਿਰਾਸਤ ਤੋਂ ਅਲੱਗ ਹੋਣ ਦਾ ਪ੍ਰਤੀਕ ਹੈ।

ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਐਕਸ ‘ਤੇ (X) ਟਵੀਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

“ਸ੍ਰੀ ਵਿਜਯ ਪੁਰਮ ਨਾਮ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਸਮ੍ਰਿੱਧ ਇਤਿਹਾਸ ਅਤੇ ਬਹਾਦੁਰ ਲੋਕਾਂ ਦਾ ਸਨਮਾਨ ਕਰਦਾ ਹੈ।  ਇਹ ਬਸਤੀਵਾਦੀ ਮਾਨਸਿਕਤਾ ਤੋਂ ਮੁਕਤ ਹੋਣ ਅਤੇ ਆਪਣੀ ਵਿਰਾਸਤ ਦਾ ਜਸ਼ਨ ਮਨਾਉਣ ਦੀ ਸਾਡੀ ਪ੍ਰਤੀਬੱਧਤਾ ਨੂੰ ਵੀ ਦਰਸਾਉਂਦਾ ਹੈ।

 

*********

 ਐੱਮਜੇਪੀਐੱਸ/ਐੱਸਆਰ

 


(रिलीज़ आईडी: 2055260) आगंतुक पटल : 82
इस विज्ञप्ति को इन भाषाओं में पढ़ें: Telugu , Urdu , Marathi , Bengali , Manipuri , Assamese , Gujarati , Odia , English , हिन्दी , Tamil , Kannada , Malayalam