ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੋਮਨਾਥ ਟਰੱਸਟ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ

Posted On: 16 SEP 2024 7:53AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸੋਮਨਾਥ ਟਰੱਸਟ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਗਾਂਧੀ ਨਗਰ ਵਿੱਚ ਸ਼੍ਰੀ ਸੋਮਨਾਥ ਟਰੱਸਟ ਦੀ ਮੀਟਿੰਗ ਦੀ ਪ੍ਰਧਾਨਗੀ  ਕੀਤੀ। ਅਸੀਂ ਤੀਰਥਯਾਤਰੀਆਂ ਦੇ ਅਨੁਭਵ ਨੂੰ ਸੁਖਦ ਬਣਾਉਣ ਅਤੇ ਵਿਭਿੰਨ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਤਰੀਕਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।” 

 

***

ਐੱਮਜੇਪੀਐੱਸ/ਐੱਸਆਰ



(Release ID: 2055348) Visitor Counter : 13