ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਮੈਟਰੋ ਰੇਲ ਪ੍ਰੋਜੈਕਟ ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ
Posted On:
16 SEP 2024 2:42PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਮੈਟਰੋ ਰੇਲ ਪ੍ਰੋਜੈਕਟ ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ। ਯਾਤਰਾ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ;
“ਅਹਿਮਦਾਬਾਦ ਮੈਟਰੋ ਰੇਲ ਪ੍ਰੋਜੈਕਟ ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ ਅਤੇ ਊਰਜਾਵਾਨ ਨੌਜਵਾਨਾਂ ਦੇ ਨਾਲ ਅੱਜ ਦੇ ਪ੍ਰੋਗਰਾਮ ਵਿੱਚ।”
***
ਐੱਮਜੇਪੀਐੱਸ/ਟੀਐੱਸ
(Release ID: 2055482)
ਵਿਜ਼ੀਟਰ ਕਾਊਂਟਰ : 126
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam