ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਪੀਐੱਮ ਆਵਾਸ ਯੋਜਨਾ (PM Awas Yojana) ਦੇ ਲਾਭਾਰਥੀਆਂ ਨਾਲ ਮੁਲਾਕਾਤ ਕੀਤੀ

Posted On: 17 SEP 2024 4:02PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਪੀਐੱਮ ਆਵਾਸ ਯੋਜਨਾ ਦੇ ਲਾਭਾਰਥੀਆਂ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 "ਚਾਹ ‘ਤੇ ਸੁਖਦ ਗੱਲਬਾਤ ਹੋਈ!" ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਾਰਥੀਆਂ ਨਾਲ ਬੈਠ ਕੇ ਉਨ੍ਹਾਂ ਦੇ ਜੀਵਨ ਵਿੱਚ ਆਏ ਉਤਰਾਅ-ਚੜਾਅ ਦੇ ਅਨੁਭਵਾਂ ਨੂੰ ਸੁਣਿਆ। ਵਿਸ਼ੇਸ਼ ਤੌਰ ‘ਤੇ ਇਹ ਦੇਖ ਕੇ ਖੁਸ਼ੀ ਹੋਈ ਕਿ ਵੱਡੀ ਸੰਖਿਆ ਵਿੱਚ ਮਹਿਲਾਵਾਂ ਇਸ ਯੋਜਨਾ ਨਾਲ ਲਾਹੇਵੰਦ ਹੋ ਰਹੀਆਂ ਹਨ। ਇਨ੍ਹਾਂ ਲੋਕਾਂ ਨੇ ਦੱਸਿਆ ਕਿ ਕਿਵੇਂ ਇਹ ਯੋਜਨਾ ਅਤੇ ਅਜਿਹੀਆਂ ਹੋਰ ਯੋਜਨਾਵਾਂ ਲੋਕਾਂ ਦਾ ਜੀਵਨ ਬਦਲ ਰਹੀਆਂ ਹਨ।"

ଚା’ ପିଇବା ସହ ଆନନ୍ଦଦାୟକ ବର୍ତ୍ତାଳାପ ! ପିଏମ ଆବାସ ଯୋଜନାର ହିତାଧିକାରୀଙ୍କ ସହ ବସି ସେମାନଙ୍କ ଜୀବନ ଯାତ୍ରା ବିଷୟରେ ଶୁଣିଲି । ବିଶେଷ କରି ବହୁ ସଂଖ୍ୟକ ମହିଳା ଏହି ଯୋଜନାରେ ଉପକୃତ ହେଉଥିବା ଦେଖି ଖୁସି ଲାଗୁଛି। ଏହି ଯୋଜନା ଏବଂ ଏଭଳି ଅନ୍ୟ ଯୋଜନା କିପରି ଜୀବନରେ ପରିବର୍ତ୍ତନ ଆଣିଛି ସେ ବିଷୟରେ ସେମାନେ କହିଥିଲେ ।”

 

 

***

ਐੱਮਜੇਪੀਐੱਸ/ਟੀਐੱਸ



(Release ID: 2055959) Visitor Counter : 13