ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਚੈਂਪੀਅਨਜ਼ ਟ੍ਰਾਫੀ ਜਿੱਤਣ ਲਈ ਪੁਰਸ਼ਾਂ ਦੀ ਹਾਕੀ ਟੀਮ ਨੂੰ ਵਧਾਈ ਦਿੱਤੀ
Posted On:
17 SEP 2024 10:48PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਚੈਂਪੀਅਨਜ਼ ਟ੍ਰਾਫੀ 2024 ਜਿੱਤਣ ਲਈ ਪੁਰਸ਼ਾਂ ਦੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਉਨ੍ਹਾਂ ਦੇ ਪ੍ਰਦਰਸ਼ਨ ਅਤੇ ਵਚਨਬੱਧਤਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਟੀਮ ਨੇ ਦੇਸ਼ ਦਾ ਮਾਣ ਵਧਾਇਆ ਹੈ।
ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:
"ਏਸ਼ੀਆਈ ਪੁਰਸ਼ ਹਾਕੀ ਚੈਂਪੀਅਨਜ਼ ਟ੍ਰਾਫੀ 2024 ਜਿੱਤਣ ਲਈ ਬੇਮਿਸਾਲ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ!
ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ, ਅਟਲ ਭਾਵਨਾ ਅਤੇ ਸਮਰਪਣ ਨੇ ਦੇਸ਼ ਨੂੰ ਮਾਣ ਦਿਵਾਇਆ ਹੈ।"
*****
ਐੱਮਜੇਪੀਐੱਸ/ਆਰਟੀ
(Release ID: 2055981)
ਵਿਜ਼ੀਟਰ ਕਾਊਂਟਰ : 58
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam