ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 25 SEP 2024 9:08AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ  ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦਾ ਅੰਤਯੋਦਯ ਦਾ ਸੰਕਲਪ ਵਿਕਸਿਤ ਭਾਰਤ ਦੇ ਸੰਕਲਪ ਨੂੰ ਪ੍ਰਾਪਤ ਕਰਨ ਵਿੱਚ ਅਮੁੱਲਯ ਭੂਮਿਕਾ ਨਿਭਾਏਗਾ ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਮਹਾਨ ਰਾਸ਼ਟਰਵਾਦੀ ਵਿਚਾਰਕ ਪੰਡਿਤ ਦੀਨਦਿਆਲ ਉਪਾਧਿਆਏ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਨਮਨ। ਅੰਤਯੋਦਯ ਦੀ ਉਨ੍ਹਾਂ ਦੀ ਅਵਧਾਰਣਾ ਵਿਕਸਿਤ ਭਾਰਤ ਦੇ ਸੰਕਲਪ ਦੀ ਸਿੱਧੀ ਵਿੱਚ ਅਮੁੱਲਯ ਭੂਮਿਕਾ ਨਿਭਾਉਣ ਵਾਲੀ ਹੈ। ਦੇਸ਼ ਦੇ ਲਈ ਉਨ੍ਹਾਂ ਦਾ ਸਮਰਪਣ ਅਤੇ ਸੇਵਾ ਭਾਵ ਅਭੁੱਲ ਰਹੇਗਾ।”

 

*******

ਐੱਮਜੇਪੀਐੱਸ/ਐੱਸਟੀ



(Release ID: 2058570) Visitor Counter : 7