Posted On:
27 SEP 2024 1:13PM by PIB Chandigarh
ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਐੱਮ.ਕੇ. ਸਟਾਲਿਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਤਮਿਲ ਨਾਡੂ ਦੇ ਮੁੱਖ ਮੰਤਰੀ, ਥਿਰੂ @mkstalin ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। CMOTamilnadu”
**********
ਐੱਮਜੇਪੀਐੱਸ/ਐੱਸਟੀ