ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲੋਬਲ ਇਨੋਵੇਸ਼ਨ ਇੰਡੈਕਸ 2024 ਵਿੱਚ ਭਾਰਤ ਦੇ 39ਵੇਂ ਸਥਾਨ ‘ਤੇ ਪਹੁੰਚਣ ਦੀ ਸ਼ਲਾਘਾ ਕੀਤੀ

Posted On: 27 SEP 2024 10:50PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਲੋਬਲ ਇਨੋਵੇਸ਼ਨ ਇੰਡੈਕਸ 2024 ਵਿੱਚ 133 ਗਲੋਬਲ ਅਰਥਵਿਵਸਥਾਵਾਂ ਵਿੱਚ ਭਾਰਤ ਦੇ 39ਵੇਂ ਸਥਾਨ ‘ਤੇ ਪਹੁੰਚਣ ਦੀ ਸ਼ਲਾਘਾ ਕੀਤੀ ਹੈ।

ਸ਼੍ਰੀ ਮੋਦੀ ਨੇ ਰਾਸ਼ਟਰ ਦੇ ਨੌਜਵਾਨਾਂ ਲਈ ਅਵਸਰਾਂ ਨੂੰ ਬਦਲ ਸਕਣ ਵਾਲੇ ਇਨੋਵੇਸ਼ਨ ਦੇ ਇੱਕ ਜੀਵੰਤ ਈਕੋਸਿਸਟਮ ਦੇ ਨਿਰਮਾਣ ਦੇ ਪ੍ਰਤੀ ਸਰਕਾਰ ਦੇ ਸਮਰਪਣ ‘ਤੇ ਜ਼ੋਰ ਦਿੰਦੇ ਹੋਏ, ਇਸ ਸਫ਼ਲਤਾ ਨੂੰ ਇੱਕ “ਜ਼ਿਕਰਯੋਗ ਉਪਲਬਧੀ” ਦੱਸਿਆ।

ਪ੍ਰਧਾਨ ਮੰਤਰੀ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੀ ਐਕਸ (X )ਪੋਸਟ ਨੂੰ ਸਾਂਝਾ ਕਰਦੇ ਹੋਏ ਕਿਹਾ:

ਇੱਕ ਜ਼ਿਕਰਯੋਗ ਉਪਲਬਧੀਸਾਡੀ ਸਰਕਾਰ ਇਨੋਵੇਸ਼ਨ ਦਾ ਇੱਕ ਜੀਵੰਤ ਈਕੋਸਿਸਟਮ ਸੁਨਿਸ਼ਚਿਤ ਕਰਨ ਲਈ ਪ੍ਰਤੀਬੱਧ ਹੈ, ਜੋ ਨੌਜਵਾਨਾਂ ਦੇ ਜੀਵਨ ਨੂੰ ਬਦਲ ਸਕਦਾ ਹੈ।”

 

*****

ਐੱਮਜੇਪੀਐੱਸ/ਵੀਜੇ/ਐੱਸਕੇਐੱਸ



(Release ID: 2059969) Visitor Counter : 3