ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ
प्रविष्टि तिथि:
28 SEP 2024 9:40AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਸੁਤੰਤਰਤਾ ਸੈਨਾਨੀ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਹੇਠਾਂ ਦਿੱਤੇ ਕੈਪਸ਼ਨ ਦੇ ਨਾਲ ਸੋਸ਼ਲ ਮੀਡੀਆ ਐਕਸ (X) ‘ਤੇ ਇੱਕ ਵੀਡੀਓ ਕਲਿੱਪ ਪੋਸਟ ਕੀਤਾ:
“ਮਾਤ੍ਰਭੂਮੀ ਦੇ ਸਵਾਭੀਮਾਣ ਦੀ ਰੱਖਿਆ ਲਈ ਆਪਣਾ ਜੀਵਨ ਬਲੀਦਾਨ ਕਰਨ ਵਾਲੇ ਅਮਰ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਤ-ਸ਼ਤ ਨਮਨ।”
*********
ਐੱਮਜੇਪੀਐੱਸ/ਆਰਟੀ
(रिलीज़ आईडी: 2059971)
आगंतुक पटल : 82
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Tamil
,
Telugu
,
Kannada
,
Malayalam