ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੈਵਿਕ ਕਿਸਾਨ ਸ਼੍ਰੀਮਤੀ ਪੱਪਾਮੱਲ(Pappammal) ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ

प्रविष्टि तिथि: 28 SEP 2024 7:35AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਜੈਵਿਕ ਕਿਸਾਨ ਸ਼੍ਰੀਮਤੀ ਪੱਪਾਮੱਲ ਦੇ ਦੇਹਾਂਤ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਖੇਤੀਬਾੜੀ, ਵਿਸ਼ੇਸ਼ ਤੌਰ ‘ਤੇ ਜੈਵਿਕ ਖੇਤੀ ਦੇ ਖੇਤਰ ਵਿੱਚ ਆਪਣੀ ਪਹਿਚਾਣ ਬਣਾਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਨਿਮਰਤਾ ਅਤੇ ਦਿਆਲੂ ਸੁਭਾਅ ਦੇ ਲਈ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਸਨ।

ਪ੍ਰਧਾਨ ਮੰਤਰੀ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ;

ਪੱਪਾਮੱਲ ਜੀ ਦੇ ਦੇਹਾਂਤ ਤੋਂ ਬਹੁਤ ਦੁਖ ਹੋਇਆ। ਉਨ੍ਹਾਂ ਨੇ ਖੇਤੀਬਾੜੀ, ਵਿਸ਼ੇਸ਼ ਤੌਰ ‘ਤੇ ਜੈਵਿਕ ਖੇਤੀ ਦੇ ਖੇਤਰ ਵਿੱਚ ਆਪਣੀ ਪਹਿਚਾਣ ਬਣਾਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਨਿਮਰਤਾ ਅਤੇ ਦਿਆਲੂ ਸੁਭਾਅ ਦੇ ਲਈ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਸਨ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਦੇ ਨਾਲ ਹਨ। ਓਮ ਸ਼ਾਂਤੀ।”

 

 

***********

ਐੱਮਜੇਪੀਐੱਸ/ਐੱਸਟੀ


(रिलीज़ आईडी: 2059973) आगंतुक पटल : 75
इस विज्ञप्ति को इन भाषाओं में पढ़ें: Odia , English , Urdu , Marathi , हिन्दी , Assamese , Manipuri , Bengali , Gujarati , Tamil , Telugu , Kannada , Malayalam