ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ
प्रविष्टि तिथि:
30 SEP 2024 8:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਪੱਛਮ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮ ਬਾਰੇ ਗੱਲ ਕੀਤੀ
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"“ਪੱਛਮ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮਾਂ ਬਾਰੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ। ਆਤੰਕਵਾਦ ਦੇ ਲਈ ਸਾਡੀ ਦੁਨੀਆ ਵਿੱਚ ਕੋਈ ਜਗ੍ਹਾ ਨਹੀਂ ਹੈ। ਖੇਤਰੀ ਤਣਾਅ ਨੂੰ ਰੋਕਣਾ ਅਤੇ ਸਾਰੇ ਬੰਧਕਾਂ ਦੀ ਸੁਰੱਖਿਅਤ ਰਿਹਾਈ ਸੁਨਿਸ਼ਚਿਤ ਕਰਨਾ ਮਹੱਤਵਪੂਰਨ ਹੈ। ਭਾਰਤ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੇ ਪ੍ਰਯਾਸਾਂ ਦਾ ਸਮਰਥਨ ਕਰਨ ਲਈ ਪ੍ਰਤੀਬੱਧ ਹੈ।”
************
ਐੱਮਜੇਪੀਐੱਸ/ਆਰਟੀ
(रिलीज़ आईडी: 2060626)
आगंतुक पटल : 85
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam