ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗਾਂਧੀ ਜਯੰਤੀ ਦੇ ਅਵਸਰ ‘ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 02 OCT 2024 9:00AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀ ਜਯੰਤੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

“ਸਾਰੇ ਦੇਸ਼ਵਾਸੀਆਂ ਦੇ ਵੱਲੋਂ ਪੂਜਯ ਬਾਪੂ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਤ-ਸ਼ਤ ਨਮਨ। ਸੱਚ, ਸਦਭਾਵ ਅਤੇ ਸਮਾਨਤਾ ‘ਤੇ ਅਧਾਰਿਤ ਉਨ੍ਹਾਂ ਦਾ ਜੀਵਨ ਅਤੇ ਆਦਰਸ਼ ਦੇਸ਼ਵਾਸੀਆਂ ਦੇ ਲਈ ਸਦਾ ਪ੍ਰੇਰਣਾਪੁੰਜ ਬਣਿਆ ਰਹੇਗਾ।”

*****

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
 


(रिलीज़ आईडी: 2061032) आगंतुक पटल : 65
इस विज्ञप्ति को इन भाषाओं में पढ़ें: Odia , English , Urdu , Marathi , हिन्दी , Assamese , Bengali , Manipuri , Gujarati , Tamil , Telugu , Kannada , Malayalam