ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਜਯੰਤੀ ਦੇ ਅਵਸਰ ‘ਤੇ ਸਵੱਛਤਾ ਅਭਿਯਾਨ ਵਿੱਚ ਹਿੱਸਾ ਲਿਆ
ਨਾਗਰਿਕਾਂ ਨੂੰ ਸਵੱਛਤਾ ਸਬੰਧੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ
प्रविष्टि तिथि:
02 OCT 2024 9:39AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਜਯੰਤੀ ਦੇ ਅਵਸਰ ‘ਤੇ ਦੇਸ਼ ਦੇ ਨੌਜਵਾਨਾਂ ਦੇ ਨਾਲ ਸਵੱਛਤਾ ਅਭਿਯਾਨ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਅੱਜ ਨਾਗਰਿਕਾਂ ਨੂੰ ਸਵੱਛਤਾ ਸਬੰਧੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਦਾ ਵੀ ਤਾਕੀਦ ਕੀਤੀ, ਜਿਸ ਨਾਲ ਸਵੱਛ ਭਾਰਤ ਮਿਸ਼ਨ ਨੂੰ ਮਜ਼ਬੂਤੀ ਮਿਲੇਗੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਗਾਂਧੀ ਜਯੰਤੀ ‘ਤੇ ਅੱਜ ਆਪਣੇ ਯੁਵਾ ਸਾਥੀਆਂ ਦੇ ਨਾਲ ਸਵੱਛਤਾ ਅਭਿਯਾਨ ਦਾ ਹਿੱਸਾ ਬਣਿਆ। ਮੇਰੀ ਆਪ ਸਭ ਨੂੰ ਤਾਕੀਦ ਹੈ ਕਿ ਅੱਜ ਤੁਸੀਂ ਵੀ ਆਪਣੇ ਆਸਪਾਸ ਸਵੱਛਤਾ ਨਾਲ ਜੁੜੀ ਮੁਹਿੰਮ ਦਾ ਹਿੱਸਾ ਜ਼ਰੂਰ ਬਣੋ। ਤੁਹਾਡੀ ਇਸ ਪਹਿਲ ਨਾਲ ‘ਸਵੱਛ ਭਾਰਤ’ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ।
#10YearsOfSwachhBharat "
************
ਐੱਮਜੇਪੀਐੱਸ/ਟੀਐੱਸ
(रिलीज़ आईडी: 2061101)
आगंतुक पटल : 63
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam