ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਮੋਦੀ ਨੇ ਰੋਸ਼ ਹਸ਼ਨਾਹ ਦੇ ਅਵਸਰ ‘ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
02 OCT 2024 5:15PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੋਸ਼ ਹਸ਼ਨਾਹ ਦੇ ਅਵਸਰ ‘ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਹਾਯੂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਜ਼ਰਾਈਲ ਦੇ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰੇ ਨੂੰ ਵੀ ਉਨ੍ਹਾਂ ਦੇ ਨਵੇਂ ਸਾਲ ਦੀਆਂ ਸੁਭਕਾਮਨਾਵਾਂ ਦਿੱਤੀਆਂ।
“ਮੇਰੇ ਮਿੱਤਰ ਪ੍ਰਧਾਨ ਮੰਤਰੀ @netanyahu, ਇਜ਼ਰਾਈਲ ਦੇ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰੇ ਨੂੰ ਰੋਸ਼ ਹਸ਼ਨਾਹ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਨਵਾਂ ਸਾਲ ਸਾਰਿਆਂ ਦੇ ਜੀਵਨ ਵਿੱਚ ਸ਼ਾਂਤੀ, ਆਸ਼ਾ ਅਤੇ ਚੰਗੀ ਸਿਹਤ ਲੈ ਕੇ ਆਵੇ। ਸ਼ਾਨਾ ਤੋਵਾ!"
************
ਐੱਮਜੇਪੀਐੱਸ/ਐੱਸਆਰ/ਐੱਸਤੇਐੱਸ
(Release ID: 2061309)
ਵਿਜ਼ੀਟਰ ਕਾਊਂਟਰ : 133
Read this release in:
Odia
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam