ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਸਵੱਛ ਭਾਰਤ ਅਭਿਯਾਨ ਦੇ 10 ਵਰ੍ਹੇ ਪੂਰੇ ਹੋਣ ਦੀ ਸਰਾਹਨਾ ਕੀਤੀ

Posted On: 02 OCT 2024 9:19AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਅਭਿਯਾਨ ਦੇ 10 ਵਰ੍ਹੇ ਪੂਰੇ ਹੋਣ ਦੀ ਸਰਾਹਨਾ ਕੀਤੀ ਹੈ, ਜੋ ਭਾਰਤ ਨੂੰ ਸਵੱਛ ਬਣਾਉਣ ਅਤੇ ਬਿਹਤਰ ਸਵੱਛਤਾ ਸੁਵਿਧਾਵਾਂ ਸੁਨਿਸ਼ਚਿਤ ਕਰਨ ਦਾ ਇੱਕ ਮਹੱਤਵਪੂਰਨ ਸਮੂਹਿਕ ਪ੍ਰਯਤਨ ਹੈ।

 

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

“ਅੱਜ, ਅਸੀਂ ਸਵੱਛ ਭਾਰਤ ਦੇ 10 ਵਰ੍ਹੇ ਪੂਰੇ ਹੋਣ ਦਾ ਉਤਸਵ ਮਨਾ ਰਹੇ ਹਾਂ, ਜੋ ਭਾਰਤ ਨੂੰ ਸਵੱਛ ਬਣਾਉਣ ਅਤੇ ਬਿਹਤਰ ਸਵੱਛਤਾ ਸੁਵਿਧਾਵਾਂ ਸੁਨਿਸ਼ਚਿਤ ਕਰਨ ਦਾ ਇੱਕ ਮਹੱਤਵਪੂਰਨ ਪ੍ਰਯਤਨ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਇਸ ਅਭਿਯਾਨ ਨੂੰ ਸਫ਼ਲ ਬਣਾਉਣ ਦੇ ਲਈ ਕੰਮ ਕੀਤਾ ਹੈ।”

*********

ਐੱਮਜੇਪੀਐੱਸ/ਟੀਐੱਸ



(Release ID: 2061313) Visitor Counter : 5