ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਪਿਛਲੇ 10 ਵਰ੍ਹਿਆਂ ਵਿੱਚ ਸਵੱਛ ਭਾਰਤ ਅਭਿਯਾਨ ਦੇ ਪਰਿਵਰਤਨਕਾਰੀ ਪ੍ਰਭਾਵ ਨੂੰ ਰੇਖਾਂਕਿਤ ਕੀਤਾ

Posted On: 03 OCT 2024 8:52AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਿਛਲੇ 10 ਵਰ੍ਹਿਆਂ ਵਿੱਚ ਸਵੱਛ ਭਾਰਤ ਅਭਿਯਾਨ ਦੇ ਪਰਿਵਰਤਨਕਾਰੀ ਪ੍ਰਭਾਵ ਨੂੰ ਉਜਾਗਰ ਕੀਤਾ।

ਨਿਊ ਇੰਡੀਆ ਜੰਕਸ਼ਨ ਦੁਆਰਾ ਐਕਸ ‘ਤੇ ਇੱਕ ਇਨਫੋਗ੍ਰਾਫਿਕ ਪੋਸਟ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ:

“ਸਵੱਛ ਭਾਰਤ ਦੁਆਰਾ ਕੀਤੇ ਗਏ ਪਰਿਵਰਤਨਕਾਰੀ ਪ੍ਰਭਾਵ ਦੀ ਇੱਕ ਝਲਕ।

#10YearsOfSwachhBharat

 

*****

ਐੱਮਜੇਪੀਐੱਸ/ਐੱਸਆਰ



(Release ID: 2061484) Visitor Counter : 7