ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤ੍ਰੀ ਦੇ ਦੂਸਰੇ ਦਿਨ ਮਾਂ ਬ੍ਰਹਮਚਾਰਿਣੀ ਦੀ ਪੂਜਾ-ਅਰਚਨਾ ਕੀਤੀ

Posted On: 04 OCT 2024 9:03AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵਰਾਤ੍ਰੀ ਦੇ ਦੂਸਰੇ ਦਿਨ ਮਾਂ ਬ੍ਰਹਮਚਾਰਿਣੀ ਦੀ ਪੂਜਾ-ਅਰਚਨਾ ਕੀਤੀ ਅਤੇ ਦੇਸ਼ਵਾਸੀਆਂ ਨੂੰ ਵਿਸ਼ੇਸ਼ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਦੇਵੀ ਮਾਂ ਅੱਗੇ ਪ੍ਰਾਰਥਨਾ ਕੀਤੀ ਕਿ ਉਹ ਆਪਣੇ ਭਗਤਾਂ ਨੂੰ ਹਰ ਚੁਣੌਤੀ ਦੀ ਸਾਹਮਣਾ ਕਰਨ ਦੀ ਸ਼ਕਤੀ ਪ੍ਰਦਾਨ ਕਰਨ। 

ਪ੍ਰਧਾਨ ਮੰਤਰੀ ਨੇ ਐਕਸ (X ) ‘ਤੇ ਪੋਸਟ ਕੀਤਾ:

 “ਨਵਰਾਤ੍ਰੀ ਦੇ ਦੂਸਰੇ ਦਿਨ ਸਾਰੇ ਦੇਸ਼ਵਾਸੀਆਂ ਦੀ ਤਰਫੋਂ ਮਾਂ ਬ੍ਰਹਮਚਾਰਿਣੀ ਅੱਗੇ ਮੇਰਾ ਵਿਸ਼ੇਸ਼ ਨਮਨ। ਮਾਤਾ ਤੋਂ ਬੇਨਤੀ ਹੈ ਕਿ ਆਪਣੇ ਭਗਤਾਂ ਨੂੰ ਹਰ ਚੁਣੌਤੀ ਦਾ ਸਾਹਮਣਾ ਕਰਨ ਦੀ ਸ਼ਕਤੀ ਪ੍ਰਦਾਨ ਕਰਨ।”

 

************

ਐੱਮਜੇਪੀਐੱਸ/ਆਰਟੀ



(Release ID: 2061911) Visitor Counter : 7