ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਤ ਸ਼੍ਰੀ ਰਾਮਰਾਓ ਬਾਪੂ ਮਹਾਰਾਜ ਨੂੰ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
05 OCT 2024 2:51PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਤ ਸ਼੍ਰੀ ਰਾਮਰਾਓ ਬਾਪੂ ਮਹਾਰਾਜ ਦੀ ਸਮਾਧੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸੰਤ ਰਾਮਰਾਓ ਬਾਪੂ ਨੇ ਹਮੇਸ਼ਾ ਮਾਨਵੀ ਪੀੜ੍ਹਾ ਨੂੰ ਦੂਰ ਕਰਨ ਅਤੇ ਇਕ ਦਿਆਲੂ ਸਮਾਜ ਦੇ ਨਿਰਮਾਣ ਦੇ ਲਈ ਕੰਮ ਕੀਤਾ।
ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
ਵਾਸ਼ਿਮ ਵਿੱਚ, ਸੰਤ ਸ਼੍ਰੀ ਰਾਮਰਾਓ ਬਾਪੂ ਮਹਾਰਾਜ ਦੀ ਸਮਾਧੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਕਈ ਲੋਕਾਂ ਨੂੰ ਸ਼ਕਤੀ ਦਿੰਦੀਆਂ ਹਨ। ਉਨ੍ਹਾਂ ਨੇ ਹਮੇਸ਼ਾ ਮਾਨਵੀ ਪੀੜ੍ਹਾ ਨੂੰ ਦੂਰ ਕਰਨ ਅਤੇ ਇੱਕ ਦਿਆਲੂ ਸਮਾਜ ਦੇ ਨਿਰਮਾਣ ਦੇ ਲਈ ਕੰਮ ਕੀਤਾ।”
https://twitter.com/narendramodi/status/1842481602368029143
ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“वाशीम मध्ये संत श्री रामराव बापू महाराज यांच्या समाधी स्थळी आदरांजली अर्पण केली. त्यांच्या उदात्त शिकवणीने अनेक लोकांना बळ दिले. मानवाच्या दुःख निवारणासाठी त्यांनी सदैव कार्य केले आणि करुणा असलेला समाज उभारला.”
https://twitter.com/narendramodi/status/1842482636591075455
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2062539)
आगंतुक पटल : 41
इस विज्ञप्ति को इन भाषाओं में पढ़ें:
Telugu
,
Tamil
,
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Kannada
,
Malayalam