ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਾਸ਼ਿਮ ਵਿੱਚ ਬੰਜਾਰਾ ਭਾਈਚਾਰੇ ਦੇ ਸੰਤਾਂ ਨਾਲ ਮੁਲਾਕਾਤ ਕੀਤੀ

प्रविष्टि तिथि: 05 OCT 2024 5:47PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਸ਼ਿਮ ਵਿੱਚ ਬੰਜਾਰਾ ਭਾਈਚਾਰੇ ਦੇ ਸਨਮਾਨਿਤ ਸੰਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਮਾਜ ਸੇਵਾ ਦੇ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।

ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 

“ਵਾਸ਼ਿਮ ਵਿੱਚ ਬੰਜਾਰਾ ਭਾਈਚਾਰੇ ਦੇ ਸਨਮਾਨਿਤ ਸੰਤਾਂ ਨਾਲ ਮੁਲਾਕਾਤ ਹੋਈ। ਸਮਾਜ ਸੇਵਾ ਦੇ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।”

 

************

 

ਐੱਮਜੇਪੀਐੱਸ/ਐੱਸਆਰ MJPS/SR


(रिलीज़ आईडी: 2062541) आगंतुक पटल : 69
इस विज्ञप्ति को इन भाषाओं में पढ़ें: Odia , English , Urdu , Marathi , हिन्दी , Bengali , Manipuri , Assamese , Gujarati , Tamil , Telugu , Kannada , Malayalam