ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਪੀਐੱਸ ਪ੍ਰੋਬੇਸ਼ਨਰਸ ਦੇ ਨਾਲ ਗੱਲਬਾਤ ਕੀਤੀ
ਉਨ੍ਹਾਂ ਨੇ ਸਾਈਬਰ ਕ੍ਰਾਈਮ ਜਿਹੀਆਂ ਨਵੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਮਹੱਤਵ ‘ਤੇ ਚਰਚਾ ਕੀਤੀ
प्रविष्टि तिथि:
04 OCT 2024 6:43PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਅਨ ਪੁਲਿਸ ਸਰਵਿਸ (ਆਈਪੀਐੱਸ) ਪ੍ਰੋਬੇਸ਼ਨਰਸ ਦੇ ਨਾਲ ਗੱਲਬਾਤ ਕੀਤੀ।
ਸ਼੍ਰੀ ਮੋਦੀ ਨੇ ਪਿਛਲੇ ਕੁਝ ਵਰ੍ਹਿਆਂ ਵਿੱਚ ਪੁਲਿਸਿੰਗ ਵਿੱਚ ਆਏ ਟ੍ਰਾਂਸਫੋਰਮੇਸ਼ਨ ਅਤੇ ਸਾਈਬਰ ਕ੍ਰਾਈਮ ਜਿਹੀਆਂ ਨਵੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਮਹੱਤਵ ‘ਤੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਅੱਜ ਸਵੇਰੇ 76 ਆਰਆਰ ਦੇ ਆਈਪੀਐੱਸ ਪ੍ਰੋਬੇਸ਼ਨਰਸ ਨਾਲ ਗੱਲਬਾਤ ਕੀਤੀ। ਲੋਕਾਂ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਯਤਨਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨਾਲ ਚਰਚਾ ਕੀਤੀ ਕਿ ਕਿਸ ਪ੍ਰਕਾਰ ਪਿਛਲੇ ਕੁਝ ਵਰ੍ਹਿਆਂ ਵਿੱਚ ਪੁਲਿਸਿੰਗ ਵਿੱਚ ਬਦਲਾਅ ਆਇਆ ਹੈ ਅਤੇ ਕਿਵੇਂ ਸਾਈਬਰ ਕ੍ਰਾਈਮ ਜਿਹੀਆਂ ਨਵੀਆਂ ਚੁਣੌਤੀਆਂ ਨਾਲ ਨਜਿੱਠਣਾ ਮਹੱਤਵਪੂਰਨ ਹੋ ਗਿਆ ਹੈ। /@svpnpahyd"
*********
ਐੱਮਜੇਪੀਐੱਸ/ਆਰਟੀ
(रिलीज़ आईडी: 2062549)
आगंतुक पटल : 68
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam