ਪ੍ਰਧਾਨ ਮੰਤਰੀ ਦਫਤਰ
ਪੋਹਰਾਦੇਵੀ ਸਥਿਤ ਬੰਜਾਰਾ ਵਿਰਾਸਤ ਮਿਊਜ਼ੀਅਮ, ਬੰਜਾਰਾ ਕਲਚਰ ਦਾ ਜਸ਼ਨ ਮਨਾਉਣ ਦਾ ਇੱਕ ਸ਼ਲਾਘਾਯੋਗ ਪ੍ਰਯਾਸ ਹੈ: ਪ੍ਰਧਾਨ ਮੰਤਰੀ
प्रविष्टि तिथि:
05 OCT 2024 4:39PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਹਰਾਦੇਵੀ ਸਥਿਤ ਬੰਜਾਰਾ ਵਿਰਾਸਤ ਮਿਊਜ਼ੀਅਮ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਤਿਹਾਸ ਅਤੇ ਸੱਭਿਆਚਾਰ ਵਿੱਚ ਦਿਲਚਸਪੀ ਰੱਖਣ ਵਾਲੇ ਸਾਰੇ ਲੋਕਾਂ ਨੂੰ ਮਿਊਜ਼ੀਅਮ ਦੇਖਣ ਦੀ ਤਾਕੀਦ ਕੀਤੀ।
ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਪੋਹਰਾਦੇਵੀ ਵਿੱਚ ਬੰਜਾਰਾ ਵਿਰਾਸਤ ਮਿਊਜ਼ੀਅਮ, ਬੰਜਾਰਾ ਕਲਚਰ ਦਾ ਜਸ਼ਨ ਮਨਾਉਣ ਦਾ ਇੱਕ ਸ਼ਲਾਘਾਯੋਗ ਪ੍ਰਯਾਸ ਹੈ। ਇਸ ਦਾ ਉਦਘਾਟਨ ਕਰਕੇ ਪ੍ਰਸੰਨਤਾ ਹੋਈ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਮਿਊਜ਼ੀਅਮ ਦੇਖਣ ਦੀ ਤਾਕੀਦ ਕਰਦਾਂ ਹਾਂ, ਜੋ ਇਤਿਹਾਸ ਅਤੇ ਸੱਭਿਆਚਾਰ ਵਿੱਚ ਦਿਲਚਸਪੀ ਰੱਖਦੇ ਹਨ।”
ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
“पोहरादेवी येथील बंजारा वारसा संग्रहालय म्हणजे बंजारा संस्कृती साजरी करण्याचा स्तुत्य प्रयत्न आहे. त्याचे उद्घाटन केल्याचा आनंद आहे. ज्यांना इतिहास आणि संस्कृतीची आवड आहे त्यांनी या संग्रहालयाला भेट द्यावी असे आवाहन मी करतो.”
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2062633)
आगंतुक पटल : 68
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Kannada
,
Malayalam