ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 07 OCT 2024 7:11PM by PIB Chandigarh

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ।

ਐਕਸ ‘ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਲਿਖਿਆ:

 “ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ @ncbn, ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

 

 

***

ਐੱਮਜੇਪੀਐੱਸ/ਐੱਸਆਰ



(Release ID: 2063150) Visitor Counter : 14