ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 07 OCT 2024 8:29PM by PIB Chandigarh

ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਣੂ ਦੇਵ ਸਾਈਂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਐਕਸ ‘ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਲਿਖਿਆ:

“ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ @vishnudsai ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

 

 

***

ਐੱਮਜੇਪੀਐੱਸ/ਐੱਸਆਰ



(Release ID: 2063152) Visitor Counter : 14