ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮਵਿਲਾਸ ਪਾਸਵਾਨ ਦੀ ਪੁਨਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
08 OCT 2024 2:09PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮਵਿਲਾਸ ਪਾਸਵਾਨ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਰਾਮਵਿਲਾਸ ਜੀ ਇੱਕ ਪ੍ਰਮੱਖ ਨੇਤਾ ਸਨ, ਜੋ ਗ਼ਰੀਬਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਹੀ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਸਮਰਪਿਤ ਸਨ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਮੈਂ ਆਪਣੇ ਬਹੁਤ ਹੀ ਪ੍ਰਿਯ ਮਿੱਤਰ ਅਤੇ ਭਾਰਤ ਦੇ ਵੱਡੇ ਨੇਤਾਵਾਂ ਵਿੱਚੋਂ ਇੱਕ ਸ਼੍ਰੀ ਰਾਮਵਿਲਾਸ ਪਾਸਵਾਨ ਜੀ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਹ ਇੱਕ ਪ੍ਰਮੁੱਖ ਨੇਤਾ ਸਨ, ਜੋ ਗ਼ਰੀਬਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਹੀ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਸਮਰਪਿਤ ਸਨ। ਮੈਂ ਖੁਸ਼ਕਿਸਮਤ ਹਾਂ ਕਿ ਮੈਂ ਇੰਨੇ ਵਰ੍ਹਿਆਂ ਤੱਕ ਉਨ੍ਹਾਂ ਦੇ ਨਾਲ ਇੰਨੇ ਕਰੀਬ ਤੋਂ ਕੰਮ ਕੀਤਾ ਹੈ। ਮੈਨੂੰ ਕਈ ਮੁੱਦਿਆਂ ‘ਤੇ ਉਨ੍ਹਾਂ ਦੀ ਰਾਜਨੀਤਕ ਸਮਝ ਦੀ ਬਹੁਤ ਯਾਦ ਆਉਂਦੀ ਹੈ।”
***
ਐੱਮਜੇਪੀਐੱਸ/ਟੀਐੱਸ
(रिलीज़ आईडी: 2063365)
आगंतुक पटल : 65
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam