ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਪ੍ਰੈੱਸ ਕਮਿਊਨੀਕ

Posted On: 08 OCT 2024 2:04PM by PIB Chandigarh

ਭਾਰਤ ਦੇ ਸੰਵਿਧਾਨ ਦੀ ਧਾਰਾ 217 ਦੀ ਧਾਰਾ (1) ਦੁਆਰਾ ਪ੍ਰਦਾਨ ਕੀਤੀ ਗਈ ਸ਼ਕਤੀ ਦਾ ਉਪਯੋਗ ਕਰਦੇ ਹੋਏਰਾਸ਼ਟਰਪਤੀ ਨੇ ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦਮਿਤੀ 08.10.2024 ਦੀ ਨੋਟੀਫਿਕੇਸ਼ਨ ਰਾਹੀਂਨਿਯੁਕਤ ਕੀਤੇ ਗਏ ਐਡਵੋਕੇਟ ਸ਼੍ਰੀ (i) ਸੰਜੀਵ ਜਯੇਂਦਰ ਠਾਕਰ, ( ii) ਦੀਪਤੇਂਦ੍ਰ ਨਾਰਾਇਣ ਰੇਅ ਅਤੇ (iii) ਮੌਲਿਕ ਜਿਤੇਂਦਰ ਸ਼ੈਲੇਟ ਨੂੰ ਗੁਜਰਾਤ ਹਾਈ ਕੋਰਟ ਦੇ ਜੱਜਾਂ ਦੇ ਰੂਪ ਵਿੱਚ ਨਿਯੁਕਤ ਕੀਤਾ ਹੈ ਜੋ ਉਨ੍ਹਾਂ ਦੇ ਸਬੰਧਿਤ ਦਫ਼ਤਰਾਂ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਹੋਵੇਗਾ।

*****

ਐੱਸਬੀ/ਡੀਪੀ


(Release ID: 2063371) Visitor Counter : 25