Posted On:
08 OCT 2024 6:35PM by PIB Chandigarh
ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ :
“ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ, ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
***
ਐੱਮਜੇਪੀਐੱਸ/ਟੀਐੱਸ