ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 09 OCT 2024 12:19PM by PIB Chandigarh

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਸ਼੍ਰੀ ਮੋਦੀ ਨੇ ਐਕਸ ਪੋਸਟ ‘ਤੇ ਲਿਖਿਆ:

@NayabSainiBJP"

“ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ ਨੂੰ ਮਿਲਿਆ ਅਤੇ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਮਿਲੀ ਇਤਿਹਾਸਿਕ ਜਿੱਤ ਲਈ ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਮੈਨੂੰ ਵਿਸ਼ਵਾਸ ਹੈ ਕਿ ਵਿਕਸਿਤ ਭਾਰਤ ਦੇ ਸੰਕਲਪ ਵਿੱਚ ਹਰਿਆਣਾ ਦੀ ਭੂਮਿਕਾ ਹੋਰ ਮਹੱਤਵਪੂਰਨ ਹੋਣ ਜਾ ਰਹੀ ਹੈ।@NayabSainiBJP"

 

 

***

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ



(Release ID: 2063460) Visitor Counter : 12