ਪ੍ਰਧਾਨ ਮੰਤਰੀ ਦਫਤਰ
ਡਿਜੀਟਲ ਇਡੀਆ ਨੇ ਸੀਨੀਅਰ ਨਾਗਰਿਕਾਂ ਲਈ ਪੈਨਸ਼ਨ ਪਾਉਣ ਦੀ ਪ੍ਰਕਿਰਿਆ ਨੂੰ ਅਸਾਨ ਬਣਾ ਦਿੱਤਾ ਹੈ: ਪ੍ਰਧਾਨ ਮੰਤਰੀ
प्रविष्टि तिथि:
09 OCT 2024 6:17PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਡਿਜੀਟਲ ਇੰਡੀਆ ਨੇ ਪੈਨਸ਼ਨ ਪਾਉਣ ਦੀ ਪ੍ਕਿਰਿਆ ਨੂੰ ਅਸਾਨ ਬਣਾ ਦਿੱਤਾ ਹੈ ਅਤੇ ਇਹ ਦੇਸ਼ ਭਰ ਦੇ ਸੀਨੀਅਰ ਨਾਗਰਿਕਾਂ ਦੇ ਬਹੁਤ ਕੰਮ ਆ ਰਿਹਾ ਹੈ।
ਪੱਤਰਕਾਰ ਅਜੈ ਕੁਮਾਰ ਦੀ ਇੱਕ ਪੋਸਟ ‘ਤੇ ਪ੍ਰਤੀਕ੍ਰਿਆ ਵਿਅਕਤ ਕਰਦੇ ਹੋਏ , ਸ਼੍ਰੀ ਮੋਦੀ ਨੇ ਲਿਖਿਆ:
“ਸਭ ਤੋਂ ਪਹਿਲਾਂ@AjayKumarJourno ਜੀ, ਤੁਹਾਡੀ ਮਾਤਾ ਜੀ ਨੂੰ ਮੇਰਾ ਪ੍ਰਣਾਮ!
ਮੈਨੂੰ ਇਸ ਗੱਲ ਦਾ ਸੰਤੋਸ਼ ਹੈ ਕਿ ਡਿਜੀਟਲ ਇੰਡੀਆ ਨੇ ਉਨ੍ਹਾਂ ਦੀ ਪੈਨਸ਼ਨ ਦੀ ਰਾਹ ਅਸਾਨ ਕੀਤੀ ਹੈ ਅਤੇ ਇਹ ਦੇਸ਼ ਭਰ ਦੇ ਬਜ਼ੁਰਗ ਨਾਗਰਿਕਾਂ ਦੇ ਬਹੁਤ ਕੰਮ ਆ ਰਿਹਾ ਹੈ। ਇਹੀ ਤਾਂ ਇਸ ਪ੍ਰੋਗਰਾਮ ਦੀ ਬਹੁਤ ਵੱਡੀ ਵਿਸ਼ੇਸ਼ਤਾ ਹੈ।”
***
ਐੱਮਜੇਪੀਐੱਸ/ਐੱਸਆਰ
(रिलीज़ आईडी: 2063795)
आगंतुक पटल : 71
इस विज्ञप्ति को इन भाषाओं में पढ़ें:
Odia
,
Tamil
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Telugu
,
Kannada
,
Malayalam