ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 11 OCT 2024 8:50AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਦੇਸ਼ ਅਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਜੇਪੀ ਨਾਰਾਇਣ ਦਾ ਵਿਅਕਤੀਤਵ ਅਤੇ ਆਦਰਸ਼ ਹਰ ਪੀੜ੍ਹੀ ਦੇ ਲਈ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।

ਇੱਕ ਐਕਸ ਪੋਸਟ ਵਿੱਚ, ਉਨ੍ਹਾਂ  ਨੇ ਕਿਹਾ:

 “ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਮੇਰੀ ਆਦਰਪੂਰਵਕ ਸ਼ਰਧਾਂਜਲੀ। ਉਨ੍ਹਾਂ ਨੇ ਦੇਸ਼ ਅਤੇ ਸਮਾਜ ਵਿੱਚ ਸਕਾਰਾਤਮਕ ਪਰਿਵਰਤਨ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦਾ ਵਿਅਕਤੀਤਵ ਅਤੇ ਆਦਰਸ਼ ਹਰ ਪੀੜ੍ਹੀ ਦੇ ਲਈ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।”

 

 

***

ਐੱਮਜੇਪੀਐੱਸ/ਐੱਸਆਰ



(Release ID: 2064169) Visitor Counter : 13